JALANDHAR WEATHER

ਰਾਹੁਲ ਗਾਂਧੀ ਜਿੱਥੇ ਵੀ ਜਾਂਦੇ ਹਨ, ਉਨ੍ਹਾਂ ਦੀ ਪਾਰਟੀ ਦਾ ਨਾਮੋ-ਨਿਸ਼ਾਨ ਨਹੀਂ ਰਹਿੰਦਾ - ਅਨਿਲ ਵਿੱਜ

ਅੰਬਾਲਾ (ਹਰਿਆਣਾ), 30 ਸਤੰਬਰ - ਅੰਬਾਲਾ ਕੈਂਟ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਅਨਿਲ ਵਿੱਜ ਨੇ ਕਿਹਾ ਕਿ ਅਸੀਂ ਕਈ ਦਿਨਾਂ ਤੋਂ ਕਹਿ ਰਹੇ ਹਾਂ ਕਿ ਕਾਂਗਰਸ 'ਚ ਔਰਤਾਂ ਦੀ ਕੋਈ ਇੱਜ਼ਤ ਨਹੀਂ ਹੈ। ਰਾਹੁਲ ਗਾਂਧੀ ਜਿੱਥੇ ਵੀ ਜਾਂਦੇ ਹਨ ਅਤੇ ਜਿਹੜੀਆਂ ਵੀ ਚੋਣਾਂ ਵਿਚ ਜਾਂਦੇ ਹਨ, ਉਨ੍ਹਾਂ ਦੀ ਪਾਰਟੀ 'ਤੇ ਹੂੰਝਾ ਫਿਰ ਜਾਂਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ