JALANDHAR WEATHER

ਕਾਂਗਰਸ ਨੇ 60 ਸਾਲਾਂ ਵਿਚ ਮੁਸਲਮਾਨਾਂ ਨੂੰ ਗ਼ਰੀਬ ਬਣਾ ਦਿੱਤਾ - ਕਿਰਨ ਰਿਜਿਜੂ

ਮੁੰਬਈ (ਮਹਾਰਾਸ਼ਟਰ), 30 ਸਤੰਬਰ (ਏਜੰਸੀ)- ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰੀ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਾਂਗਰਸ ਪਾਰਟੀ 'ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਨੇ ਪਿਛਲੇ 60 ਸਾਲਾਂ 'ਚ ਮੁਸਲਮਾਨਾਂ ਨੂੰ ਗ਼ਰੀਬ ਬਣਾਇਆ ਹੈ। ਉਨ੍ਹਾਂ ਕਾਂਗਰਸ ਨੂੰ ਚਿਤਾਵਨੀ ਦਿੱਤੀ ਕਿ ਉਹ ਮੁਸਲਮਾਨਾਂ ਨੂੰ ਆਪਣੇ ਵੋਟ ਬੈਂਕ ਵਜੋਂ ਨਾ ਵਰਤਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ