JALANDHAR WEATHER

ਮੁੱਖ ਚੋਣ ਕਮਿਸ਼ਨਰ ਨੇ ਜੰਮੂ-ਕਸ਼ਮੀਰ ਦੇ ਵੋਟਰਾਂ ਨੂੰ ਵੱਡੀ ਗਿਣਤੀ ਵਿਚ ਹਿੱਸਾ ਲੈਣ ਦੀ ਕੀਤੀ ਅਪੀਲ

ਨਵੀਂ ਦਿੱਲੀ, 30 ਸਤੰਬਰ (ਏਜੰਸੀਆਂ) : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਦੀ ਵੋਟਿੰਗ ਦੀ ਪੂਰਵ ਸੰਧਿਆ 'ਤੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਰਾਜੀਵ ਕੁਮਾਰ ਨੇ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਰਿਕਾਰਡ ਸੰਖਿਆ ਵਿਚ ਆਉਣ ਲਈ ਵਧਾਈ ਦਿੱਤੀ। ਪਹਿਲੇ ਪੜਾਅ ਦੌਰਾਨ 61.38% ਅਤੇ ਦੂਜੇ ਪੜਾਅ 'ਚ 57.3% ਵੋਟਿੰਗ ਹੋਈ। ਤੁਲਨਾਤਮਕ ਤੌਰ 'ਤੇ, 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਮਤਦਾਨ 58.58% ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ