JALANDHAR WEATHER

ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਗੋਵਿੰਦਾ ਨਾਲ ਫੋਨ ’ਤੇ ਕੀਤੀ ਗੱਲਬਾਤ

ਮਹਾਰਾਸ਼ਟਰ, 1 ਅਕਤੂਬਰ- ਮੁੱਖ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅਭਿਨੇਤਾ ਗੋਵਿੰਦਾ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਹਸਪਤਾਲ ਦੇ ਅਧਿਕਾਰੀਆਂ ਨੂੰ ਗੋਵਿੰਦਾ ਦੀ ਪੂਰੀ ਦੇਖਭਾਲ ਕਰਨ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ