JALANDHAR WEATHER

2 ਕਰੋੜ ਦੀ ਬੋਲੀ ਦਾ ਮਾਮਲਾ - ਗੁਰਦਾਸਪੁਰ ਦੇ ਡੀ.ਸੀ. ਨੇ ਦਿੱਤੇ ਜਾਂਚ ਦੇ ਹੁਕਮ

ਬਟਾਲਾ, 1 ਅਕਤੂਬਰ (ਸਤਿੰਦਰ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਹਰਦੁਰਵਾਲ ਵਿਚ ਸਰਬਸੰਮਤੀ ਨਾਲ ਸਰਪੰਚੀ ਦੀ ਦੋ ਕਰੋੜ ਰੁਪਏ ਦੀ ਹੋਈ ਬੋਲੀ ਦੇ ਮਾਮਲੇ ਵਿਚ ਗੁਰਦਾਸਪੁਰ ਦੇ ਡੀ.ਸੀ. ਨੇ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਵਲੋਂ ਏ.ਡੀ.ਸੀ. ਤੇ ਐਸ.ਡੀ.ਐਮ. ਨੂੰ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਬੂਤ ਸਾਹਮਣੇ ਆਉਣ ‘ਤੇ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਿੰਡ ਹਰਦੋਰਵਾਲ ਦੇ ਆਤਮਾ ਸਿੰਘ ਨੇ ਸਰਪੰਚੀ ਲਈ 2 ਕਰੋੜ ਰੁਪਏ ਦੀ ਬੋਲੀ ਲਗਾ ਦਿੱਤੀ ਸੀ

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ