JALANDHAR WEATHER

ਸਰਹੱਦੀ ਪਿੰਡ ਮਿਆਦੀਆਂ ’ਚ ਸਰਬ ਸੰਮਤੀ ਨਾਲ ਚੁਣੀ ਗਈ ਪੰਚਾਇਤ

ਓਠੀਆਂ, (ਅੰਮ੍ਰਿਤਸਰ), 1 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)- ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਸਰਹੱਦੀ ਪਿੰਡ ਮਿਆਦੀਆਂ ਵਿਖੇ ਅੱਜ ਪਿੰਡ ਦੀ ਪੰਚਾਇਤ ਦੀ ਚੋਣ ਕੀਤੀ ਗਈ, ਜਿਸ ਵਿਚ ਪਿੰਡ ਦੇ ਪੜ੍ਹੇ ਲਿਖੇ ਨੌਜਵਾਨ ਅਤੇ ਪਿੰਡ ਦੀ ਬਿਹਤਰੀ ਦਾ ਕੰਮ ਕਰਨ ਵਾਲੇ ਦਲਜੀਤ ਸਿੰਘ ਮਿਆਦੀਆਂ ਨੂੰ ਸਰਪੰਚ ਚੁਣਿਆ ਗਿਆ। ਇਸ ਦੇ ਨਾਲ ਹੀ ਪਿੰਡ ਦੇ ਕੁਝ ਨੌਜਵਾਨਾਂ ਨੂੰ ਮੈਂਬਰ ਚੁਣਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ