JALANDHAR WEATHER

ਕਾਨਪੁਰ ਟੈਸਟ ਚ ਭਾਰਤ ਨੇ 7 ਵਿਕਟਾਂ ਨਾਲ ਹਰਾਇਆ ਬੰਗਲਾਦੇਸ਼ ਨੂੰ, 2-0 ਨਾਲ ਜਿੱਤੀ ਲੜੀ

 ਕਾਨਪੁਰ, 1 ਅਕਤੂਬਰ - ਕਾਨਪੁਰ ਵਿਖੇ ਖੇਡੇ ਜਾ ਰਹੇ ਦੂਸਰੇ ਟੈਸਟ ਮੈਚ ਵਿਚ ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਤੇ 2-0 ਨਾਲ ਲੜੀ ਆਪਣੇ ਨਾਂਅ ਕੀਤੀ। ਬੰਗਲਾਦੇਸ਼ ਵਲੋਂ ਮਿਲੇ 95 ਦੌੜਾਂ ਦੇ ਟੀਚੇ ਨੂੰ ਭਾਰਤ 3 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਭਾਰਤ ਵਲੋਂ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਸਭ ਤੋਂ ਵੱਧ 51 (45 ਗੇਂਦਾਂ)  ਦੌੜਾਂ ਬਣਾਈਆਂ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ