JALANDHAR WEATHER

ਕਾਂਗਰਸ ਵਲੋਂ ਬੀ.ਡੀ.ਪੀ.ਓ. ਦਫ਼ਤਰ ਵਿਖੇ ਧਰਨਾ

ਗੁਰਦਾਸਪੁਰ, 1 ਅਕਤੂਬਰ (ਗੁਰਪ੍ਰੀਤ ਸਿੰਘ ਡਾਲਾ)- ਅੱਜ ਪੰਚਾਇਤੀ ਚੋਣਾਂ ਨੂੰ ਲੈ ਕੇ ਕਾਂਗਰਸ ਵਲੋਂ ਬੀ.ਡੀ.ਪੀ.ਓ. ਦਫ਼ਤਰ ਵਿਖੇ ਧਰਨਾ ਲਗਾਇਆ ਗਿਆ, ਜਿਥੇ ਕਿ ਕਾਂਗਰਸ ਦੇ ਵੱਡੇ ਆਗੂ ਵੀ ਪੁੱਜੇ। ਇਸ ਦੌਰਾਨ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਤੇ ਡੀ. ਸੀ. ਵਿਚਾਲੇ ਬਹਿਸ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ