JALANDHAR WEATHER

ਔਰਤ ਦੀ ਬਹਾਦਰੀ ਨਾਲ ਟਲੀ ਲੁੱਟ ਦੀ ਵਾਰਦਾਤ

ਵੇਰਕਾ, 1 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਥਾਣਾ ਵੇਰਕਾ ਖ਼ੇਤਰ ਵਿਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਸੋਨੇ ਦੇ ਗਹਿਣੇ ਬਣਾਉਣ ਦਾ ਕੰਮ ਕਰਦੇ ਸੁਨਿਆਰੇ ਦੇ ਘਰ ਦੀ ਕੰਧ ਟੱਪ ਕੇ ਮਕਾਨ ਅੰਦਰ ਲੁੱਟ ਦੀ ਨੀਅਤ ਨਾਲ ਦਾਖ਼ਲ ਹੋਏ ਤਿੰਨ ਲੁਟੇਰਿਆਂ ਨਾਲ ਘਰ ਵਿਚ ਮੌਜੂਦ ਇਕੱਲੀ ਔਰਤ ਵਲੋਂ ਬਹਾਦਰੀ ਨਾਲ ਮੁਕਾਬਲਾ ਕਰਦਿਆਂ ਅਤੇ ਰੌਲਾ ਪਾਉਣ ’ਤੇ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ