JALANDHAR WEATHER

ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਮੌਤ

ਨਡਾਲਾ, (ਕਪੂਰਥਲਾ), 1 ਅਕਤੂਬਰ (ਰਘਬਿੰਦਰ ਸਿੰਘ)- ਅਮਰੀਕਾ ’ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕੂਕਾ ਤਲਵੰਡੀ (ਕਪੂਰਥਲਾ) ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ