JALANDHAR WEATHER

ਜੰਮੂ ਕਸ਼ਮੀਰ ਚੋਣਾਂ: 3 ਵਜੇ ਤੱਕ ਹੋਈ 56.01 ਫ਼ੀਸਦੀ ਵੋਟਿੰਗ

ਸ੍ਰੀਨਗਰ, 1 ਅਕਤੂਬਰ- ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਤੀਜੇ ਪੜਾਅ ਲਈ ਵੋਟਿੰਗ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਈ। ਦੁਪਹਿਰ 3 ਵਜੇ ਤੱਕ 7 ਜ਼ਿਲ੍ਹਿਆਂ ਦੀਆਂ 40 ਵਿਧਾਨ ਸਭਾ ਸੀਟਾਂ ’ਤੇ 56.01 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ। ਊਧਮਪੁਰ ਵਿਚ ਸਭ ਤੋਂ ਵੱਧ 64.43% ਵੋਟਿੰਗ ਹੋਈ। ਸਭ ਤੋਂ ਘੱਟ ਮਤਦਾਨ ਬਾਰਾਮੂਲਾ ਵਿਚ 46.09% ਰਿਹਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ