JALANDHAR WEATHER

2 ਆਈ.ਏ.ਐਸ. ਅਤੇ 1 ਪੀ.ਸੀ.ਐਸ. ਅਧਿਕਾਰੀ ਦਾ ਹੋਇਆ ਤਬਾਦਲਾ

ਚੰਡੀਗੜ੍ਹ, 1 ਅਕਤੂਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਪੱਤਰ ਜਾਰੀ ਕਰਕੇ 2 ਆਈ.ਏ.ਐਸ. ਅਤੇ ਇਕ ਪੀ.ਸੀ.ਐਸ. ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਵਿਭਾਗ ਵਲੋਂ ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ