JALANDHAR WEATHER

ਗੁਰਜੀਤ ਸਿੰਘ ਔਜਲਾ ਦੀ ਅਗਵਾਈ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਅਟਾਰੀ, 1 ਅਕਤੂਬਰ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪੰਜਾਬ ਅੰਦਰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਵਲੋਂ ਥਾਂ-ਥਾਂ ’ਤੇ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਖ਼ਿਲਾਫ਼ ਅੱਜ ਲੋਕਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਆਪਣੇ ਸੈਂਕੜੇ ਕਾਂਗਰਸੀ ਸਾਥੀਆਂ ਨਾਲ ਬਲਾਕ ਅਟਾਰੀ ਵਿਖੇ ਉਚੇਚੇ ਤੌਰ ’ਤੇ ਪੁੱਜ ਕੇ ਜਿੱਥੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਉੱਥੇ ਹੀ ਬਲਾਕ ਅਟਾਰੀ ਦੇ ਸੰਬੰਧਿਤ ਅਧਿਕਾਰੀਆਂ ਨਾਲ ਵੀ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਪੁੱਛਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ