JALANDHAR WEATHER

ਜਾਰੀ ਰਹੇਗੀ ਆੜ੍ਹਤੀਆਂ ਦੀ ਹੜਤਾਲ, ਸਰਕਾਰ ਨਾਲ ਬੇਸਿੱਟਾ ਰਹੀ ਮੀਟਿੰਗ

ਅੰਮ੍ਰਿਤਸਰ, 1 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਫ਼ੈਡਰੇਸ਼ਨ ਆਫ਼ ਗੱਲਾ ਆੜ੍ਹਤੀ ਐਸੋਸੀਏਸ਼ਨ ਦੇ ਸੱਦੇ ’ਤੇ ਅੱਜ ਪੰਜਾਬ ਦੀਆਂ ਸਮੂਹ ਦਾਣਾ ਮੰਡੀਆ ਬੰਦ ਰੱਖਣ ਦਰਮਿਆਨ ਪੰਜਾਬ ਸਰਕਾਰ ਵਲੋਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ 11 ਮੈਂਬਰੀ ਵਫ਼ਦ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਲਈ ਬੁਲਾਇਆ ਗਿਆ ਸੀ, ਜੋ ਕਿ ਬੇਸਿਟਾ ਰਹੀ। ਇਸ ਸੰਬੰਧੀ ਐਸੋਸੀਏਸਨ ਦੇ ਸੂਬਾ ਪ੍ਰਧਾਨ ਵਿਜੇ ਕਾਲੜਾ, ਸੂਬਾ ਉਪ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੇ ਕਿਹਾ ਕਿ ਆੜਤੀਆਂ ਦੀਆਂ ਮੰਗਾਂ ’ਤੇ ਸਹਿਮਤੀ ਨਾ ਬਣਨ ਕਰਕੇ ਹੜਤਾਲ ਜਾਰੀ ਰਹੇਗੀ ਅਤੇ ਮੰਡੀਆ ਬੰਦ ਰਹਿਣਗੀਆਂ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ