ਨਲਿਨ ਪ੍ਰਭਾਤ ਨੇ ਜੰਮੂ-ਕਸ਼ਮੀਰ ਦੇ ਪੁਲਿਸ ਡਾਇਰੈਕਟਰ ਜਨਰਲ ਵਜੋਂ ਸੰਭਾਲਿਆ ਅਹੁਦਾ
ਜੰਮੂ-ਕਸ਼ਮੀਰ, 1 ਅਕਤੂਬਰ-ਨਲਿਨ ਪ੍ਰਭਾਤ ਨੇ ਅੱਜ ਜੰਮੂ-ਕਸ਼ਮੀਰ ਦੇ ਪੁਲਿਸ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲ ਲਿਆ ਹੈ।