JALANDHAR WEATHER

2 ਤੇ 3 ਅਕਤੂਬਰ ਨੂੰ ਛੁੱਟੀ ਵਾਲੇ ਦਿਨ ਬੀ.ਡੀ.ਪੀ.ਓ. ਦਫਤਰ ਖੁੱਲ੍ਹੇ ਰਹਿਣਗੇ - ਐਸ. ਡੀ. ਐਮ. ਡੀ. ਦਿਵਿਆ ਪੀ

ਗੁਰੂਹਰਸਹਾਏ, 1 ਅਕਤੂਬਰ (ਕਪਿਲ ਕੰਧਾਰੀ)-ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗੁਰੂਹਰਸਹਾਏ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦਾ ਦਫਤਰ 2 ਅਤੇ 3 ਅਕਤੂਬਰ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਰਹੇਗਾ ਤਾਂ ਜੋ ਲੋਕਾਂ ਨੂੰ ਐਨ.ਓ.ਸੀ. ਲੈਣ ਵਿਚ ਕੋਈ ਦਿੱਕਤ ਨਾ ਆਵੇ। ਐਸ. ਡੀ. ਐਮ. ਦਿਵਿਆ ਪੀ ਨੇ ਦੱਸਿਆ ਕਿ ਗੁਰੂਹਰਸਹਾਏ ਦਾ ਬੀ. ਡੀ. ਪੀ. ਓ. ਦਫਤਰ ਬੁੱਧਵਾਰ ਅਤੇ ਵੀਰਵਾਰ ਨੂੰ ਆਮ ਵਾਂਗ ਖੁੱਲ੍ਹਾ ਰਹੇਗਾ ਅਤੇ ਲੋਕ ਪੰਚਾਇਤ ਚੋਣਾਂ ਸੰਬੰਧੀ ਨਾਮਜ਼ਦਗੀ ਪਰਚੇ ਦਾਖਲ ਕਰਨ ਲਈ ਲੋੜੀਂਦੀ ਐਨ. ਓ. ਸੀ. ਇਨ੍ਹਾਂ ਦਫਤਰਾਂ ਤੋਂ ਪ੍ਰਾਪਤ ਕਰ ਸਕਦੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ