JALANDHAR WEATHER

ਹਾਕੀ ਇੰਡੀਆ ਨੇ ਜਰਮਨੀ ਖ਼ਿਲਾਫ਼ ਘਰੇਲੂ ਸੀਰੀਜ਼ ਤੋਂ ਪਹਿਲਾਂ ਰਾਸ਼ਟਰੀ ਕੋਚਿੰਗ ਕੈਂਪ ਲਈ 40 ਮੈਂਬਰੀ ਕੋਰ ਸੰਭਾਵੀ ਗਰੁੱਪ ਦਾ ਕੀਤਾ ਐਲਾਨ

ਬੈਂਗਲੁਰੂ (ਕਰਨਾਟਕ), 1 ਅਕਤੂਬਰ (ਏਐਨਆਈ): ਹਾਕੀ ਇੰਡੀਆ ਨੇ ਮੰਗਲਵਾਰ ਨੂੰ ਸੀਨੀਅਰ ਪੁਰਸ਼ ਰਾਸ਼ਟਰੀ ਕੋਚਿੰਗ ਕੈਂਪ ਲਈ 40 ਮੈਂਬਰੀ ਕੋਰ ਸੰਭਾਵੀ ਟੀਮ ਦਾ ਐਲਾਨ ਕੀਤਾ, ਜੋ ਕਿ 1 ਅਕਤੂਬਰ ਤੋਂ ਬੈਂਗਲੁਰੂ ਦੇ ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਸੈਂਟਰ ਵਿਚ ਹੋਵੇਗਾ। ਜਰਮਨੀ ਵਿਰੁੱਧ ਆਗਾਮੀ ਘਰੇਲੂ ਸੀਰੀਜ਼ ਲਈ ਟੀਮ ਦੀ ਚੋਣ ਇਸ ਕੈਂਪ ਤੋਂ ਕੀਤੀ ਜਾਵੇਗੀ ਅਤੇ ਇਹ ਮੈਚਾਂ ਲਈ ਭਾਰਤੀ ਟੀਮ ਦੀ ਤਿਆਰੀ ਦਾ ਅਹਿਮ ਹਿੱਸਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ