JALANDHAR WEATHER

ਕਾਂਗਰਸੀ ਆਗੂ ਦੇ ਪੁੱਤਰ ਦਾ 4 ਵਿਅਕਤੀਆਂ ਵਲੋਂ ਕਤਲ

ਮੰਡੀ ਗੋਬਿੰਦਗੜ੍ਹ, 3 ਅਕਤੂਬਰ- ਮਿਲੀ ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਮਨਜੀਤ ਸਿੰਘ ਵਾਸੀ ਵਿਕਾਸ ਨਗਰ ਦੇ ਨੌਜਵਾਨ ਪੁੱਤਰ ਤਰਨਜੀਤ ਤਰਨੀ ਦਾ 4 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ