ਕਿਸਾਨਾਂ ਨੇ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਰੇਲਵੇ ਲਾਈਨਾਂ ’ਤੇ ਦਿੱਤਾ ਧਰਨਾ
ਸੁਲਤਾਨਪੁਰ ਲੋਧੀ, 3 ਅਕਤੂਬਰ (ਹੈਪੀ, ਲਾਡੀ ,ਥਿੰਦ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਵਿਖੇ ਰੇਲਵੇ ਲਾਈਨਾਂ ਦੇ ਉੱਪਰ ਧਰਨਾ ਦਿੱਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੋਵੇਗੀ, ਉਹ ਰੋਸ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰੱਖਣਗੇ।