JALANDHAR WEATHER

ਆਤਮ-ਨਿਰਭਰਤਾ ਵੱਲ ਵੱਡਾ ਕਦਮ - ਮੰਤਰੀ ਮੰਡਲ ਵਲੋਂ ਖਾਣਯੋਗ ਤੇਲ-ਤੇਲ ਬੀਜਾਂ ਦੇ ਰਾਸ਼ਟਰੀ ਮਿਸ਼ਨ ਨੂੰ ਮਨਜ਼ੂਰੀ ਦੇਣ 'ਤੇ ਪ੍ਰਧਾਨ ਮੰਤਰੀ ਮੋਦੀ

 ਨਵੀਂ ਦਿੱਲੀ, 4 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਮੰਤਰੀ ਮੰਡਲ ਦੇ ਖਾਣਯੋਗ ਤੇਲ-ਤੇਲ ਬੀਜਾਂ ਦੇ ਰਾਸ਼ਟਰੀ ਮਿਸ਼ਨ ਨੂੰ ਮਨਜ਼ੂਰੀ ਦੇਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਫ਼ੈਸਲਾ ਆਤਮ-ਨਿਰਭਰਤਾ ਵੱਲ ਇਕ ਵੱਡਾ ਕਦਮ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ