JALANDHAR WEATHER

ਪ੍ਰਧਾਨ ਮੰਤਰੀ ਮੋਦੀ ਵਲੋਂ ਚੇਨਈ ਮੈਟਰੋ ਰੇਲ ਫੇਜ਼-2 ਪ੍ਰੋਜੈਕਟ ਨੂੰ ਮਨਜ਼ੂਰੀ ਦੇਣ ਦੇ ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲੇ ਦੀ ਸ਼ਲਾਘਾ

 ਨਵੀਂ ਦਿੱਲੀ, 4 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਕੋਰੀਡੋਰਾਂ ਵਾਲੇ ਚੇਨਈ ਮੈਟਰੋ ਰੇਲ ਪ੍ਰੋਜੈਕਟ ਫੇਜ਼-2 ਨੂੰ ਕੇਂਦਰੀ ਮੰਤਰੀ ਮੰਡਲ ਵਲੋਂ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਤਾਮਿਲਨਾਡੂ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲੇ ਨਾਲ ਆਵਾਜਾਈ ਸੁਖਾਲੀ ਹੋਵੇਗੀ ਤੇ ਆਰਥਿਕ ਵਿਕਾਸ ਵਿਚ ਸੁਧਾਰ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ