JALANDHAR WEATHER

ਤਿਰੂਪਤੀ ਲੱਡੂ ਪ੍ਰਸਾਦਮ ਵਿਵਾਦ : ਮਦਰਾਸ ਹਾਈ ਕੋਰਟ ਵਲੋਂ ਐਫ.ਐਸ.ਐਸ.ਏ.ਆਈ. ਨੂੰ ਪੂਰਕ ਨੋਟਿਸ ਜਾਰੀ ਕਰਨ ਦਾ ਨਿਰਦੇਸ਼

 ਚੇਨਈ, 4 ਅਕਤੂਬਰ -ਤਿਰੂਪਤੀ ਲੱਡੂ ਪ੍ਰਸਾਦਮ ਵਿਵਾਦ ਨੂੰ ਲੈ ਕੇ ਮਦਰਾਸ ਹਾਈ ਕੋਰਟ ਦੀ ਮਦੁਰਾਈ ਬੈਂਚ ਨੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (ਐਫ.ਐਸ.ਏ.ਏ.ਆਈ.) ਨੂੰ ਪੂਰਕ ਨੋਟਿਸ ਜਾਰੀ ਕਰਨ ਅਤੇ ਏਆਰ ਡੇਅਰੀ ਫੂਡ ਨੂੰ ਤਿਰੂਪਤੀ ਲੱਡੂ ਬਣਾਉਣ ਲਈ ਵਰਤੇ ਜਾਣ ਵਾਲੇ ਘਿਓ ਦੀ ਸਪਲਾਈ ਦੇ ਮਾਮਲੇ ਵਿਚ ਜਵਾਬ ਦੇਣ ਲਈ ਸਮਾਂ ਦੇਣ ਦਾ ਨਿਰਦੇਸ਼ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ