JALANDHAR WEATHER

ਫ਼ਤਹਿਗੜ੍ਹ ਚੂੜੀਆਂ ਚ ਨਾਮਜ਼ਦਗੀ ਭਰਨ ਵਾਲਿਆਂ ਦੀਆਂ ਕਤਾਰਾਂ ਲੱਗਣੀਆਂ ਸ਼ੁਰੂ

 ਕਾਲਾ ਅਫਗਾਨਾ, 4 ਅਕਤੂਬਰ (ਅਵਤਾਰ ਸਿੰਘ ਰੰਧਾਵਾ) - ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਵੱਖ-ਵੱਖ ਥਾਵਾਂ ਉੱਪਰ ਨਿਯਤ ਕੀਤੇ ਗਏ ਸਥਾਨਾਂ ਕੋਲ ਫ਼ਤਹਿਗੜ੍ਹ ਚੂੜੀਆਂ ਵਿਖੇ ਵੱਖ ਵੱਖ ਪਾਰਟੀਆਂ ਦੇ ਕਾਗਜ਼ ਦਾਖਲ ਕਰਨ ਵਾਲੇ ਉਮੀਦਵਾਰਾਂ ਦੀਆਂ ਵੱਡੇ ਉਤਸ਼ਾਹ ਨਾਲ ਕਤਾਰਾਂ ਲੱਗ ਗਈਆਂ ਹਨ ਅਤੇ ਨਿਯਤ ਸਮੇਂ ਦੀ ਉਡੀਕ ਕੀਤੀ ਜਾ ਰਹੀ ਹੈ। ਕਰੀਬ 11 ਵਜੇ ਕਾਗਜ ਦਾਖ਼ਲ ਕੀਤੇ ਜਾਣ ਦੀ ਪ੍ਰਕਿਰਿਆ ਚਾਲੂ ਹੋ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ