JALANDHAR WEATHER

ਅਜਨਾਲਾ ’ਚ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ

ਅਜਨਾਲਾ, (ਅੰਮ੍ਰਿਤਸਰ), 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-15 ਅਕਤੂਬਰ ਨੂੰ ਗ੍ਰਾਮ ਪੰਚਾਇਤ ਦੀਆਂ ਹੋਣ ਵਾਲੀਆਂ ਚੋਣਾਂ ਲਈ ਅਜਨਾਲਾ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਆਏ ਉਮੀਦਵਾਰ ਲੰਬੀਆਂ ਲੰਬੀਆਂ ਲਾਈਨਾਂ ਵਿਚ ਲੱਗ ਕੇ ਆਪਣੀ ਵਾਰੀ ਆਉਣ ਦਾ ਇੰਤਜ਼ਾਰ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ