JALANDHAR WEATHER

ਪੰਚਾਇਤਾਂ ਦੀਆਂ ਨਾਮਜ਼ਦਗੀਆਂ ਦਾਖਲ ਕਰਨ ਵਾਲਿਆਂ ਦੀ ਉਮੜੀ ਭਾਰੀ ਭੀੜ

ਮਮਦੋਟ, (ਫ਼ਿਰੋਜ਼ਪੁਰ), 4 ਅਕਤੂਬਰ ( ਰਾਜਿੰਦਰ ਸਿੰਘ ਹਾਂਡਾ)- ਪੰਚਾਇਤੀ ਚੋਣਾਂ ਸੰਬੰਧੀ ਨਾਮਜ਼ਦਗੀਆਂ ਦੇ ਅੱਜ ਆਖ਼ਰੀ ਦਿਨ ਮਾਰਕੀਟ ਕਮੇਟੀ ਦਫ਼ਤਰ ਅਤੇ ਸਰਕਾਰੀ ਸਕੂਲ ਵਿਖੇ ਨਾਮਜ਼ਦਗੀਆਂ ਦਾਖਲ ਕਰਨ ਵਾਲਿਆਂ ਦੀ ਭੀੜ ਲੱਗੀ ਹੋਈ ਹੈ ਤੇ ਮਾਹੌਲ ਕਿਸੇ ਮੇਲੇ ਵਾਂਗ ਬਣਿਆ ਹੋਇਆ ਹੈ। ਲੋਕ ਸਵੇਰ ਤੋਂ ਹੀ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਕਤਾਰਾਂ ਵਿਚ ਲੱਗ ਗਏ, ਭੀੜ ਨੂੰ ਵੇਖ ਕੇ ਲੱਗਦਾ ਹੈ ਕਿ ਜੇਕਰ ਸ਼ਾਮ ਤੱਕ ਨਾਮਜ਼ਦਗੀਆਂ ਦਾਖਲ ਕਰਨ ਦੇ ਸਮੇਂ ਵਿਚ ਵਾਧਾ ਨਾ ਕੀਤਾ ਤਾਂ ਕਈ ਨਾਮਜ਼ਦਗੀਆਂ ਦਾਖ਼ਲ ਕਰਨ ਤੋਂ ਵਾਂਝੇ ਰਹਿ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ