JALANDHAR WEATHER

ਰੀਅਲ ਅਸਟੇਟ ਕਾਰੋਬਾਰੀ ਵਿਕਾਸ ਪਾਸੀ ਦੇ ਘਰ ਈ.ਡੀ. ਵਲੋਂ ਛਾਪੇਮਾਰੀ

ਲੁਧਿਆਣਾ, 4 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ’ਚ ਰੀਅਲ ਅਸਟੇਟ ਕਾਰੋਬਾਰੀ ਵਿਕਾਸ ਪਾਸੀ ਦੇ ਸਰਾਭਾ ਨਗਰ ਸਥਿਤ ਘਰ ਅਤੇ ਹੋਰ ਟਿਕਾਣਿਆਂ ’ਤੇ ਈ.ਡੀ. ਵਲੋਂ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਅਨੁਸਾਰ ਇਹ ਛਾਪੇਮਾਰੀ ਸਵੇਰੇ 6 ਵਜੇ ਤੋਂ ਕੀਤੀ ਜਾ ਰਹੀ ਹੈ, ਜਿੱਥੇ ਈ.ਡੀ. ਦੀਆਂ ਕਈ ਟੀਮਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ। ਈ.ਡੀ. ਅਧਿਕਾਰੀ ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਹਨ, ਪਰ ਕੋਈ ਵੀ ਅਧਿਕਾਰੀ ਜਾਣਕਾਰੀ ਦੇਣ ਨੂੰ ਤਿਆਰ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ