JALANDHAR WEATHER

ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਪੰਜਾਬ ਸਰਕਾਰ ਦੇ ਖ਼ਿਲਾਫ਼ ਉਮੀਦਵਾਰਾਂ ਵਲੋਂ ਨਾਅਰੇਬਾਜ਼ੀ

ਖਡੂਰ ਸਾਹਿਬ, (ਤਰਨਤਾਰਨ), 4 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਅੱਜ ਸਰਪੰਚ ਤੇ ਪੰਚ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਹੋਣ ਕਰਕੇ ਬਲਾਕ ਖਡੂਰ ਸਾਹਿਬ ਦੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਨਾਮਜ਼ਦਗੀਆਂ ਭਰਨ ਵਾਲਿਆਂ ਦੀ ਵੱਡੀ ਭੀੜ ਇਕੱਠੀ ਹੋ ਗਈ ਹੈ ਅਤੇ ਪੁਲਿਸ ਪ੍ਰਸ਼ਾਸਨ ਦੇ ਢਿੱਲੇ ਇੰਤਜ਼ਾਮ ਕਾਰਨ ਬਾਹਰ ਸੜਕ ਜਾਮ ਹੋਈ ਪਈ ਹੈ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ