JALANDHAR WEATHER

ਸੰਗਰੂਰ ਅਨਾਜ ਮੰਡੀ ’ਚ ਸ਼ੁਰੂ ਹੋਈ ਬਾਸਮਤੀ ਦੀ ਬੋਲੀ

ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਚਾਰ ਦਿਨਾਂ ਬਾਅਦ ਆਖ਼ਰ ਸੰਗਰੂਰ ਅਨਾਜ ਮੰਡੀ ਵਿਚ ਬਾਸਮਤੀ ਦੀ ਬੋਲੀ ਅੱਜ ਸ਼ੁਰੂ ਹੋ ਗਈ ਹੈ। ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਆੜ੍ਹਤੀਆ ਐਸੋਸੀਏਸਨ ਦੇ ਪ੍ਰਧਾਨ ਸਿਸਨ ਕੁਮਾਰ ਤੁੰਗਾ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਮੰਗਾਂ ਨਹੀ ਮੰਨੇਗੀ, ਝੋਨੇ ਦੀ ਬੋਲੀ ਦਾ ਬਾਈਕਾਟ ਜਾਰੀ ਰਹੇਗਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ