JALANDHAR WEATHER

ਤਲਵੰਡੀ ਭਾਈ ’ਚ ਅਣਪਛਾਤੇ ਵਿਅਕਤੀ ਨੇ ਚਲਾਈ ਗੋਲੀ

ਤਲਵੰਡੀ ਭਾਈ, (ਫ਼ਿਰੋਜ਼ਪੁਰ), 4 ਅਕਤੂਬਰ (ਰਵਿੰਦਰ ਸਿੰਘ ਬਜਾਜ)- ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੱਜ ਅਖੀਰਲੇ ਦਿਨ ਤਲਵੰਡੀ ਭਾਈ ਅੰਦਰ ਅਣਪਛਾਤੇ ਵਿਅਕਤੀ ਵਲੋਂ ਗੋਲੀ ਚਲਾਉਣ ਅਤੇ ਭੀੜ ’ਚ ਮੌਜੂਦ ਸ਼ਰਾਰਤੀ ਅਨਸਰਾਂ ਵਲੋਂ ਗੱਡੀਆਂ ਦੀ ਭੰਨ ਤੋੜ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮੌਕੇ ’ਤੇ ਮੌਜੂਦ ਪੁਲਿਸ ਮੂਕ ਦਰਸ਼ਕ ਬਣ ਕੇ ਖੜੀ ਰਹੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ