JALANDHAR WEATHER

ਪੰਚਾਇਤੀ ਚੋਣਾਂ ਦੀਆ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਆਖਰੀ ਦਿਨ ਲੱਗੀਆਂ ਲੰਮੀਆਂ ਲਾਈਨਾਂ

ਫ਼ਿਰੋਜ਼ਪੁਰ, 4 ਅਕਤੂਬਰ (ਕੁਲਬੀਰ ਸਿੰਘ ਸੋਢੀ)- ਸੱਤਾਧਾਰੀ ਪਾਰਟੀ ਦੇ ਆਦੇਸ਼ ’ਤੇ ਵਿਰੋਧੀ ਪਾਰਟੀਆਂ ਨੂੰ ਪਿਛਲੇ ਦਿਨਾਂ ਵਿਚ ਚੁੱਲ੍ਹਾ ਟੈਕਸ ਅਤੇ ਐਨ. ਓ. ਸੀ. ਨਹੀਂ ਮਿਲੀ ਸੀ, ਜਿਸ ਪਿੱਛੋਂ ਚੋਣ ਕਮਿਸ਼ਨ ਨੇ ਸਵੈ ਘੋਸ਼ਣਾ ਪੱਤਰ ਰਾਹੀਂ ਨਾਮਜ਼ਦਗੀ ਭਰਨ ਬਾਰੇ ਕਿਹਾ ਸੀ। ਅੱਜ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਸ਼ਹਿਰੀ ਹਲਕੇ ਦੀਆ ਨਾਮਜ਼ਦਗੀਆਂ ਸਰਕਾਰੀ ਪੋਲੀਟੈਕਨਿਕਲ ਕਾਲਜ ਦੁਲਚੀ ਕੇ ਰੋਡ ਵਿਖੇ ਦਾਖ਼ਲ ਹੋ ਰਹੀਆਂ ਹਨ। ਜਿਸ ਕਰਕੇ ਚੋਣਾਂ ਲੜਨ ਵਾਲਿਆਂ ਦੀ ਸਵੇਰ ਤੋਂ ਹੀ ਭੀੜ ਲੱਗੀ ਹੋਈ ਹੈ, ਜਿਸ ਦੇ ਚੱਲਦਿਆਂ ਮਾਹੌਲ ਕਾਫ਼ੀ ਗਰਮਾਇਆ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ