JALANDHAR WEATHER

ਪੰਚਾਇਤੀ ਚੋਣਾਂ ਨੂੰ ਲੈ ਕੇ ਬੀ.ਡੀ.ਪੀ.ਓ. ਅਤੇ ਹੋਰ ਦਫ਼ਤਰਾਂ ਵਿਚ ਲੱਗੇ ਮੇਲੇ

ਸੁਲਤਾਨਪੁਰ ਲੋਧੀ, (ਕਪੂਰਥਲਾ), 4 ਅਕਤੂਬਰ (ਹੈਪੀ, ਲਾਡੀ,ਥਿੰਦ)- ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਬੀ.ਡੀ.ਪੀ.ਓ. ਦਫਤਰ ਅਤੇ ਹੋਰ ਵੱਖ ਵੱਖ ਸਰਕਾਰੀ ਦਫਤਰਾਂ ਵਿਚ ਮੇਲੇ ਵਰਗਾ ਮਾਹੌਲ ਰਿਹਾ। ਭਾਵੇਂ ਪ੍ਰਸ਼ਾਸਨ ਵਲੋਂ ਪ੍ਰਬੰਧਾਂ ਉੱਤੇ ਪੂਰੀ ਨਜ਼ਰ ਰੱਖੀ ਜਾ ਰਹੀ ਸੀ ਪਰ ਕੁਝ ਕੁ ਲੋਕਾਂ ਨੇ ਖੱਜਲ ਖੁਆਰੀ ਦੇ ਦੋਸ਼ ਵੀ ਲਗਾਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ