JALANDHAR WEATHER

ਨਾਮਜ਼ਦਗੀਆਂ ਨੂੰ ਲੈ ਕੇ ਭਾਰੀ ਉਤਸ਼ਾਹ

ਜਗਰਾਉਂ, (ਲੁਧਿਆਣਾ), 4 ਅਕਤੂਬਰ (ਕੁਲਦੀਪ ਸਿੰਘ ਲੋਹਟ)- ਪੰਚਾਇਤ ਚੋਣਾਂ ਲਈ ਅੱਜ ਆਖ਼ਰੀ ਦਿਨ ਨਾਮਜ਼ਦਗੀਆਂ ਭਰਨ ਲਈ ਨਾਮਜ਼ਦਗੀ ਕੇਂਦਰਾਂ ’ਤੇ ਭੀੜ ਦੇਖਣ ਨੂੰ ਮਿਲ ਰਹੀ ਹੈ ਤੇ ਉਮੀਦਵਾਰਾਂ ਤੇ ਸਮੱਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਨਗਰ ਕੌਂਸਲ ਦਫ਼ਤਰ ਤੇ ਖੇਤੀਬਾੜੀ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲਿਆਂ ਦਾ ਮੇਲਾ ਲੱਗਿਆ ਹੋਇਆ ਹੈ। ਵਿਧਾਨ ਸਭਾ ਜਗਰਾਉ ਦੇ 81 ਪਿੰਡਾਂ ’ਚ ਉਮੀਦਵਾਰਾਂ ’ਚ ਸਰਪੰਚ ਦੀ ਚੋਣ ਲਈ ਬੇਹੱਦ ਦਿਲਚਸਪੀ ਦੇਖਣ ਨੂੰ ਮਿਲ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ