JALANDHAR WEATHER

ਸਕੂਲਾਂ ’ਚ ਚੱਲ ਰਹੀਆਂ ਘਰੇਲੂ ਪ੍ਰੀਖਿਆਵਾਂ (ਸਤੰਬਰ ਟੈਸਟ) ਦੀ ਡੇਟ ਸੀਟ ’ਚ ਹੋਈ ਤਬਦੀਲੀ

ਬਟਾਲਾ, 4 ਅਕਤੂਬਰ (ਸਤਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਦੇ ਸਹਾਇਕ ਡਾਇਰੈਕਟਰ ਐਸ.ਈ.ਆਰ.ਟੀ. ਪੰਜਾਬ ਵਲੋਂ ਪਹਿਲੀ ਟਰਮ ਦੀਆਂ ਲਈਆਂ ਜਾ ਰਹੀਆਂ ਘਰੇਲੂ ਪ੍ਰੀਖਿਆਵਾਂ ਦਾ 5 ਅਕਤੂਬਰ ਨੂੰ ਹੋਣ ਵਾਲਾ ਪੇਪਰ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਪੇਪਰ 11 ਅਕਤੂਬਰ ਨੂੰ ਲਏ ਜਾਣ ਦੀ ਹਦਾਇਤ ਕੀਤੀ ਗਈ ਹੈ। ਇਸ ਸੰਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸਮੂਹ ਸਕੂਲ ਮੁਖੀਆਂ ਨੂੰ ਵੈੱਬ ਸਾਈਟ ਰਾਹੀਂ ਜਾਣਕਾਰੀ ਦੇ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ