JALANDHAR WEATHER

ਪੰਜਾਬ ਭਾਜਪਾ ਨੇ ਉਪ-ਚੋਣਾਂ ਲਈ ਇੰਚਾਰਜਾਂ ਦੀ ਕੀਤੀ ਨਿਯੁਕਤੀ

ਚੰਡੀਗੜ੍ਹ, 4 ਅਕਤੂਬਰ- ਪੰਜਾਬ ਵਿਚ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਵਲੋਂ ਵੱਖ ਵੱਖ ਇੰਚਾਰਜਾਂ ਤੇ ਕੋ-ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਤਹਿਤ ਅਸ਼ਵਨੀ ਸ਼ਰਮਾ ਨੂੰ ਡੇਰਾ ਬਾਬਾ ਨਾਨਕ, ਮਨੋਰੰਜਨ ਕਾਲੀਆ ਨੂੰ ਬਰਨਾਲਾ, ਸ਼ਵੇਤ ਮੱਲਿਕ ਨੂੰ ਚੰਬੇਵਾਲ ਤੇ ਅਵਿਨਾਸ਼ ਰਾਏ ਖੰਨਾ ਨੂੰ ਗਿੱਦੜਬਾਹਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ