JALANDHAR WEATHER

ਨਾਮਜ਼ਦਗੀ ਕਾਗਜ਼ ਜਮਾਂ ਕਰਵਾਉਣ ਆਈ ਮਹਿਲਾ ਦੀ ਪਾੜੀ ਫਾਈਲ

ਜਲਾਲਾਬਾਦ, (ਫ਼ਾਜ਼ਿਲਕਾ), 4 ਅਕਤੂਬਰ, (ਜਤਿੰਦਰ ਪਾਲ ਸਿੰਘ)- ਸਥਾਨਕ ਗਰਲਜ਼ ਕਾਲਜ ਵਿਖੇ ਪਿੰਡ ਮੋਹਕਮ ਅਰਾਈਆਂ ਤੋਂ ਆਪਣੇ ਨਾਮਜ਼ਦਗੀ ਕਾਗ਼ਜ਼ ਜਮਾਂ ਕਰਵਾਉਣ ਆਈ ਮਾਤਾ ਦੀ ਫਾਈਲ ਫਾੜਨ ਦੀ ਘਟਨਾ ਸਾਹਮਣੇ ਆਈ ਹੈ। ਰੋਂਦੀ ਹੋਈ ਮਾਤਾ ਨੇ ਦੱਸਿਆ ਕਿ ਹਲਕਾ ਵਿਧਾਇਕ ਦੇ ਖ਼ਾਸ ਨੇ ਉਸ ਦੀ ਫਾਈਲ ਫਾੜੀ ਹੈ ਅਤੇ ਗੁੰਡਾਗਰਦੀ ਹੋ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ