JALANDHAR WEATHER

ਫਗਵਾੜਾ : ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਮਹਿਲਾ ਤੇ ਵਿਅਕਤੀ ਦੀ ਮੌਤ

ਫਗਵਾੜਾ, 4 ਅਕਤੂਬਰ (ਹਰਜੋਤ ਸਿੰਘ ਚਾਨਾ) - ਫਗਵਾੜਾ-ਹੁਸ਼ਿਆਰਪੁਰ ਸੜਕ ’ਤੇ ਸਥਿਤ ਪਿੰਡ ਖਾਟੀ ਲਾਗੇ ਅੱਜ ਸ਼ਾਮ ਹੋਏ ਸੜਕ ਹਾਦਸੇ ’ਚ ਮੋਟਰਸਾਈਕਲ 'ਤੇ ਸਵਾਰ ਇਕ ਮਹਿਲਾ ਤੇ ਵਿਅਕਤੀ ਦੀ ਮੌਤ ਹੋ ਗਈ। ਮੌਕੇ ’ਤੇ ਪੁਲਿਸ ਨੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ