JALANDHAR WEATHER

ਪੁਲਿਸ ਨਾਲ ਹੋਏ ਮੁਕਾਬਲੇ ਵਿਚ ਹੁਣ ਤੱਕ 30 ਨਕਸਲੀ ਢੇਰ

ਰਾਏਪੁਰ, 4 ਅਕਤੂਬਰ - ਛੱਤੀਸਗੜ੍ਹ ਦੇ ਦਾਂਤੇਵਾੜਾ-ਨਰਾਇਣਪੁਰ ਜ਼ਿਲ੍ਹੇ ਦੀ ਸਰਹੱਦ 'ਤੇ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਪੁਲਿਸ ਨਾਲ ਹੋਏ ਮੁਕਾਬਲੇ ਵਿਚ ਹੁਣ ਤੱਕ 30 ਨਕਸਲੀ ਮਾਰੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ 7 ਦੀਆਂ ਲਾਸ਼ਾਂ ਅਤੇ ਵੱਡੀ ਗਿਣਤੀ ਵਿਚ ਆਟੋਮੈਟਿਕ ਹਥਿਆਰ ਬਰਾਮਦ ਕੀਤੇ ਗਏ ਹਨ। ਮੁਕਾਬਲਾ ਅਜੇ ਵੀ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ