JALANDHAR WEATHER

ਹਰਿਆਣਾ ਦੀਆਂ 90 ਸੀਟਾਂ 'ਤੇ ਭਲਕੇ ਹੋਵੇਗੀ ਵੋਟਿੰਗ, 2 ਕਰੋੜ ਤੋਂ ਵੱਧ ਵੋਟਰ ਪਾਉਣਗੇ ਵੋਟ

ਚੰਡੀਗੜ੍ਹ,4 ਅਕਤੂਬਰ- ਹਰਿਆਣਾ ‘ਚ ਸ਼ਨੀਵਾਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਣੀ ਹੈ। ਸਾਰੀਆਂ 90 ਵਿਧਾਨ ਸਭਾ ਸੀਟਾਂ ਲਈ ਇਕ ਪੜਾਅ ਵਿਚ ਵੋਟਿੰਗ ਹੋਵੇਗੀ। ਹਰਿਆਣਾ ਵਿਚ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਲਈ 20,629 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਚੋਣਾਂ ‘ਚ ਕਈ ਦਿੱਗਜਾਂ ਦੀ ਕਿਸਮਤ ਦਾਅ ‘ਤੇ ਲੱਗੀ ਹੋਈ ਹੈ। ਹਰਿਆਣਾ ਵਿਚ 2 ਕਰੋੜ ਤੋਂ ਵੱਧ ਵੋਟਰ ਵੋਟ ਪਾਉਣਗੇ। ਇਸ ਵਾਰ ਹਰਿਆਣਾ ਵਿਚ ਮੁਕਾਬਲਾ ਦਿਲਚਸਪ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ