JALANDHAR WEATHER

ਵੋਟ ਪਾਉਣ ਪੁੱਜੀ ਮਨੂੰ ਭਾਕਰ

ਝੱਜਰ, (ਹਰਿਆਣਾ), 5 ਅਕਤੂਬਰ- ਉਲੰਪਿਕ ਤਗਮਾ ਜੇਤੂ ਅਤੇ ਭਾਰਤੀ ਨਿਸ਼ਾਨੇਬਾਜ਼ ਮਨੂੰ ਭਾਕਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀ ਵੋਟ ਪਾਉਣ ਲਈ ਝੱਜਰ ਦੇ ਇਕ ਪੋਲਿੰਗ ਸਟੇਸ਼ਨ ’ਤੇ ਪਹੁੰਚੀ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੇਰੇ ਲਈ ਪਹਿਲਾ ਮੌਕਾ ਹੈ ਜਦੋਂ ਮੈਂ ਵੋਟ ਪਾਈ ਹੈ, ਇਸ ਲਈ ਮੈਂ ਬਹੁਤ ਉਤਸ਼ਾਹਿਤ ਸੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਕਿ ਅਸੀਂ ਸਹੀ ਉਮੀਦਵਾਰ ਨੂੰ ਅੱਗੇ ਲਿਆ ਸਕੀਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ