JALANDHAR WEATHER

ਵੋਟ ਪਾਉਣ ਤੋਂ ਪਹਿਲਾਂ ਗੁਰੂ ਘਰ ਨਤਮਸਤਕ ਹੋਏ ਨਾਇਬ ਸਿੰਘ ਸੈਣੀ

ਅੰਬਾਲਾ, 5 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਅਤੇ ਲਾਡਵਾ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਨਾਇਬ ਸਿੰਘ ਸੈਣੀ ਨੇ ਵੋਟ ਪਾਉਣ ਤੋਂ ਪਹਿਲਾਂ ਅੰਬਾਲਾ ਦੇ ਇਕ ਮੰਦਰ ਵਿਚ ਪੂਜਾ ਕੀਤੀ। ਉਸ ਤੋਂ ਬਾਅਦ ਉਹ ਗੁਰਦੁਆਰਾ ਸਾਹਿਬ ਵਿਚ ਵੀ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਇਸ ਤੋਂ ਬਾਅਦ ਆਪਣੀ ਵੋਟ ਪਾਵਾਂਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ