JALANDHAR WEATHER

ਅਸੀਂ ਤੀਜੀ ਵਾਰ ਵੱਡੀ ਜਿੱਤ ਨਾਲ ਬਣਾਵਾਂਗੇ ਸਰਕਾਰ- ਨਾਇਬ ਸਿੰਘ ਸੈਣੀ

ਅੰਬਾਲਾ, 5 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਅਤੇ ਲਾਡਵਾ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਨਾਇਬ ਸਿੰਘ ਸੈਣੀ ਨੇ ਆਪਣੇ ਵੋਟ ਦਾ ਇਸਤੇਮਾਲ ਕੀਤਾ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਵੱਡੀ ਜਿੱਤ ਨਾਲ ਤੀਜੀ ਵਾਰ ਆਪਣੀ ਸਰਕਾਰ ਬਣਾਉਣ ਜਾ ਰਹੇ ਹਾਂ। ਕਾਂਗਰਸ ਝੂਠ ਦੀ ਰਾਜਨੀਤੀ ਕਰਦੀ ਹੈ, ਉਨ੍ਹਾਂ ਨੇ ਲੋਕ ਸਭਾ ਚੋਣਾਂ ਦੌਰਾਨ ਝੂਠ ਬੋਲਿਆ ਕਿ ਸੰਵਿਧਾਨ ਅਤੇ ਰਾਖਵਾਂਕਰਨ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਰਾਖਵਾਂਕਰਨ ਖ਼ਤਮ ਕਰਨ ਵਿਚ ਸਭ ਤੋਂ ਵੱਡੀ ਭੂਮਿਕਾ ਰਾਹੁਲ ਗਾਂਧੀ ਦੀ ਹੈ। ਜਵਾਹਰ ਲਾਲ ਨਹਿਰੂ ਤੋਂ ਲੈ ਕੇ ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਰਾਹੁਲ ਗਾਂਧੀ ਤੱਕ ਸਭ ਨੇ ਦੇਸ਼ ਵਿਚ ਰਾਖਵਾਂਕਰਨ ਖ਼ਤਮ ਕਰਨ ਦੀ ਗੱਲ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ