JALANDHAR WEATHER

ਹਰਿਆਣੇ ਦੇ ਵੋਟਰ ਅੱਜ ਵੋਟਿੰਗ ਦਾ ਕਰ ਦੇਣ ਨਵਾਂ ਰਿਕਾਰਡ ਕਾਇਮ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 5 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮਦੇਨਜ਼ਰ ਇਕ ਟਵੀਟ ਕਰ ਸਾਰਿਆਂ ਨੂੰ ਵੱਧ ਤੋਂ ਵੱਧ ਵੋਟਿੰਗ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੈ। ਸਾਰੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਉਹ ਲੋਕਤੰਤਰ ਦੇ ਇਸ ਤਿਉਹਾਰ ਦਾ ਹਿੱਸਾ ਬਣਨ ਅਤੇ ਇਕ ਨਵਾਂ ਰਿਕਾਰਡ ਕਾਇਮ ਕਰਨ। ਉਨ੍ਹਾਂ ਕਿਹਾ ਇਕ ਇਸ ਮੌਕੇ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਸਾਰੇ ਨੌਜਵਾਨ ਸਾਥੀਆਂ ਨੂੰ ਮੇਰੀਆਂ ਖ਼ਾਸ ਸ਼ੁਭਕਾਮਨਾਵਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ