JALANDHAR WEATHER

ਸ਼ਰਾਰਤੀ ਅਨਸਰਾਂ ਨੇ ਕੌਮੀ ਝੰਡੇ ਨੂੰ ਲਾਈ ਅੱਗ

ਬਠਿੰਡਾ, 5 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲਾਣ)- ਬਠਿੰਡਾ ਦੇ ਭਾਰਤ ਨਗਰ ਵਿਚ ਅੱਧੀ ਰਾਤ ਮਗਰੋਂ ਸ਼ਰਾਰਤੀ ਅਨਸਰਾਂ ਵਲੋਂ ਕੌਮੀ ਤਿਰੰਗੇ ਝੰਡੇ ਨੂੰ ਅੱਗ ਲਗਾਉਣ ਦੀ ਖ਼ਬਰ ਮਿਲੀ ਹੈ। ਹਾਲਾਂਕਿ ਮੌਕੇ ਤੋਂ ਸ਼ਰਾਰਤੀ ਅਨਸਰ ਫਰਾਰ ਹੋ ਗਏ ਹਨ। ਥਾਣਾ ਕੈਂਟ ਦੀ ਪੁਲਿਸ ਨੇ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ