JALANDHAR WEATHER

ਹਰਿਆਣਾ ਵਿਧਾਨ ਸਭਾ ਚੋਣਾਂ: 9 ਵਜੇ ਤੱਕ ਹੋਈ 9.53 ਫ਼ੀਸਦੀ ਵੋਟਿੰਗ

ਨਵੀਂ ਦਿੱਲੀ, 5 ਅਕਤੂਬਰ- ਭਾਰਤੀ ਚੋਣ ਕਮਿਸ਼ਨ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ ਹੋ ਰਹੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਸਵੇਰ 9 ਵਜੇ ਤੱਕ 9.53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਇਥੇ 90 ਸੀਟਾਂ ’ਤੇ ਚੋਣਾਂ ਹੋ ਰਹੀਆਂ ਹਨ ਅਤੇ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਸੀ, ਜੋ ਕਿ ਸ਼ਾਮ 6 ਵਜੇ ਤੱਕ ਚੱਲੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ