JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਪੁੱਜੇ ਤ੍ਰਿਪੁਰਾ ਤੇ ਮਿਜ਼ੋਰਮ ਦੇ ਰਾਜਪਾਲ ਸ੍ਰੀ ਇੰਦਰਸੇਨ ਰੈਡੀ

ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)- ਤ੍ਰਿਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ ਸ੍ਰੀ ਇੰਦਰਸੇਨ ਰੈਡੀ ਨਲੂ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਦੇ ਕੁਝ ਰਿਸ਼ਤੇਦਾਰ ਵੀ ਉਨ੍ਹਾਂ ਦੇ ਨਾਲ ਸਨ। ਜਾਣਕਾਰੀ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸ੍ਰੀ ਇੰਦਰ ਸੇਨਾ ਰੇਡੀ ਨਲੂ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ ਅਤੇ ਸ਼ਾਮ ਨੂੰ ਅਟਾਰੀ ਸਰਹੱਦ ਵਿਖੇ ਹੁੰਦੀ ਰੀਟਰੀਟ ਰਸਮ ਵੀ ਦੇਖਣ ਜਾਣਗੇ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ