JALANDHAR WEATHER

ਜੇ.ਜੇ.ਪੀ. ਦੇ ਕੌਮੀ ਪ੍ਰਧਾਨ ਅਜੇ ਚੌਟਾਲਾ ਨੇ ਪਰਿਵਾਰਕ ਮੈਂਬਰਾਂ ਸਮੇਤ ਪਾਈ ਵੋਟ

ਸਿਰਸਾ, 5 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਜਨਨਾਇਕ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਡਾ. ਅਜੇ ਸਿੰਘ ਚੌਟਾਲਾ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਸਥਾਨਕ ਬਾਲ ਭਵਨ ਸਥਿਤ ਪੋਲਿੰਗ ਕੇਂਦਰ ਵਿਖੇ ਵੋਟ ਪਾਈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਬਦਰਾ ਦੇ ਵਿਧਾਇਕ ਨੈਨਾ ਸਿੰਘ ਚੌਟਾਲਾ, ਵੱਡੇ ਪੁੱਤਰ ਅਤੇ ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਸਿੰਘ ਚੌਟਾਲਾ, ਜੇ.ਜੇ.ਪੀ. ਦੇ ਸੂਬਾ ਪ੍ਰਧਾਨ ਜਨਰਲ ਸਕੱਤਰ ਦਿਗਵਿਜੇ ਸਿੰਘ ਚੌਟਾਲਾ ਦੀ ਪਤਨੀ ਲਗਨਾ ਚੌਟਾਲਾ ਵੀ ਮੌਜੂਦ ਸਨ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਗਠਜੋੜ ਨੂੰ ਪਈ ਹਰ ਵੋਟ ਨਵੇਂ ਹਰਿਆਣਾ ਦਾ ਭਵਿੱਖ ਤੈਅ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ