JALANDHAR WEATHER

ਟੈਂਪੂ ਟਰੈਵਲਰ ਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ ’ਚ 2 ਦੀ ਮੌਤ

ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਦਸੂਹਾ ਰੋਡ ’ਤੇ ਪੈਂਦੇ ਅੱਡਾ ਬਾਗਪੁਰ ਨਜ਼ਦੀਕ ਅੱਜ ਲੱਕੜਾਂ ਦੀ ਲੱਦੀ ਹੋਈ ਟਰੈਕਟਰ-ਟਰਾਲੀ ਤੇ ਟੈਂਪੂ ਟਰੈਵਲਰ ਵਿਚਕਾਰ ਹੋਈ ਭਿਆਨਕ ਟੱਕਰ ’ਚ 2 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 3 ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਭਜਨ ਗਾਇਕ ਭੁਪਿੰਦਰ ਬੱਬਲ ਦੀ ਟੀਮ ਮਾਤਾ ਵੈਸ਼ਨੂੰ ਦੇਵੀ ਵਿਖੇ ਜਾਗਰਣ ਕਰਨ ਉਪਰੰਤ ਟੈਂਪੂ ਟਰੈਵਲਰ ’ਚ ਵਾਪਸ ਆ ਰਹੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ