JALANDHAR WEATHER

ਅਮਿਤ ਸ਼ਾਹ 7 ਨੂੰ ਕਰਨਗੇ ਖੱਬੇ-ਪੱਖੀ ਅੱਤਵਾਦ ਪ੍ਰਭਾਵਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਸਮੀਖਿਆ ਮੀਟਿੰਗ

 ਨਵੀਂ ਦਿੱਲੀ, 5 ਅਕਤੂਬਰ - ਗ੍ਰਹਿ ਮੰਤਰਾਲੇ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਸੋਮਵਾਰ, 07 ਅਕਤੂਬਰ, 2024 ਨੂੰ ਦਿੱਲੀ ਦੇ ਵਿਗਿਆਨ ਭਵਨ ਵਿਖੇ ਖੱਬੇ-ਪੱਖੀ ਅੱਤਵਾਦ ਪ੍ਰਭਾਵਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੀਟਿੰਗ ਵਿਚ ਆਂਧਰਾ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਝਾਰਖੰਡ, ਤੇਲੰਗਾਨਾ, ਓਡੀਸ਼ਾ, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਾਮਿਲ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ