JALANDHAR WEATHER

ਯੂ.ਪੀ. : 8 ਅਕਤੂਬਰ ਤੋਂ 8 ਨਵੰਬਰ ਤੱਕ ਪੁਲਿਸ ਮੁਲਾਜ਼ਮਾਂ ਲਈ ਛੁੱਟੀਆਂ 'ਤੇ ਰੋਕ

 ਲਖਨਊ, 6 ਅਕਤੂਬਰ -ਉੱਤਰ ਪ੍ਰਦੇਸ਼ ਵਿਚ ਦੁਰਗਾ ਪੂਜਾ, ਦੁਸਹਿਰਾ, ਦੀਵਾਲੀ ਅਤੇ ਛੱਠ ਪੂਜਾ ਦੇ ਆਗਾਮੀ ਤਿਉਹਾਰਾਂ ਦੇ ਮੱਦੇਨਜ਼ਰ, ਆਈ.ਪੀ.ਐਸ. ਪ੍ਰਸ਼ਾਂਤ ਕੁਮਾਰ, ਡੀ.ਜੀ.ਪੀ. ਨੇ ਇਕ ਸਰਕੂਲਰ ਜਾਰੀ ਕਰਕੇ 8 ਅਕਤੂਬਰ ਤੋਂ 8 ਨਵੰਬਰ ਤੱਕ ਪੁਲਿਸ ਮੁਲਾਜ਼ਮਾਂ ਲਈ ਛੁੱਟੀਆਂ 'ਤੇ ਰੋਕ ਲਗਾ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ