JALANDHAR WEATHER

ਛ (ਜੰਮੂ-ਕਸ਼ਮੀਰ): ਫ਼ੌਜ ਵਲੋਂ ਹਥਿਆਰਾਂ ਅਤੇ ਵਿਸਫੋਟਕਾਂ ਦਾ ਇਕ ਵੱਡਾ ਭੰਡਾਰ ਜ਼ਬਤ

 ਲਖਨਊ, 6 ਅਕਤੂਬਰ - ਅਧਿਕਾਰੀਆਂ ਨੇ ਦੱਸਿਆ ਕਿ ਭਾਰਤੀ ਫੌਜ ਦੀ ਰੋਮੀਓ ਫੋਰਸ ਨੇ ਜੰਮੂ ਅਤੇ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਝੁਲਸ ਖੇਤਰ ਵਿਚ ਹਥਿਆਰਾਂ ਅਤੇ ਵਿਸਫੋਟਕਾਂ ਦਾ ਇਕ ਵੱਡਾ ਭੰਡਾਰ ਜ਼ਬਤ ਕੀਤਾ ਹੈ। ਫ਼ੌਜ ਦੇ ਅਧਿਕਾਰੀਆਂ ਅਨੁਸਾਰ, ਇਕ ਸੂਹ ਦੇ ਅਧਾਰ 'ਤੇ ਤਲਾਸ਼ੀ ਸ਼ੁਰੂ ਕੀਤੀ ਗਈ ਅਤੇ ਇਕ ਸ਼ੱਕੀ ਅੱਤਵਾਦੀ ਦੇ ਬੈਗ ਵਿਚੋਂ ਹਥਿਆਰ ਅਤੇ ਵਿਸਫੋਟਕ ਬਰਾਮਦ ਕੀਤੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ